1710
ਦਿੱਖ
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1680 ਦਾ ਦਹਾਕਾ 1690 ਦਾ ਦਹਾਕਾ 1700 ਦਾ ਦਹਾਕਾ – 1710 ਦਾ ਦਹਾਕਾ – 1720 ਦਾ ਦਹਾਕਾ 1730 ਦਾ ਦਹਾਕਾ 1740 ਦਾ ਦਹਾਕਾ |
ਸਾਲ: | 1707 1708 1709 – 1710 – 1711 1712 1713 |
171018ਵੀਂ ਸਦੀ ਅਤੇ 1710 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਐਤਵਾਰ ਨੂੰ ਸ਼ੁਰੂ ਹੋਇਆ ਹੈ।
ਘਟਨਾ
- 12 ਮਈ– ਚੱਪੜ ਚਿੜੀ ਦੀ ਲੜਾਈ ਹੋ:
- 27 ਮਈ– ਸਰਹੰਦ ਵਿੱਚ ਬੰਦਾ ਸਿੰਘ ਬਹਾਦਰ ਨੇ ਪਹਿਲਾ ਦਰਬਾਰੇ-ਆਮ ਲਾ ਕੇ ਖ਼ਾਲਸਾ ਰਾਜ ਦਾ ਐਲਾਨ ਕੀਤਾ ਅਤੇ ਸਿੱਖ ਸਿੱਕਾ ਤੇ ਖ਼ਾਲਸਾ ਮੋਹਰ ਚਲਾਈ।
- 20 ਜੂਨ–ਬੰਦਾ ਸਿੰਘ ਬਹਾਦਰ ਦਾ ਵਿਆਹ ਸਰਹੰਦ ਵਿੱਚ, ਸਿਆਲਕੋਟ ਦੇ ਭਾਈ ਸ਼ਿਵ ਰਾਮ ਕਪੂਰ ਤੇ ਬੀਬੀ ਭਾਗਵੰਤੀ ਦੀ ਬੇਟੀ ਬੀਬੀ ਸਾਹਿਬ ਕੌਰ ਨਾਲ ਹੋਇਆ
- 13 ਅਕਤੂਬਰ– ਸਰਹਿੰਦ ਦੀ ਲੜਾਈ ਵਿੱਚ ਸੈਂਕੜੇ ਸਿੱਖਾਂ ਸ਼ਹੀਦ ਹੋਏ।
- 16 ਅਕਤੂਬਰ– ਸਿੱਖਾਂ ਅਤੇ ਬਹਾਦਰ ਸ਼ਾਹ ਦੀਆਂ ਫ਼ੌਜਾਂ ਵਿਚਕਾਰ ਲੜਾਈ।
- 29 ਨਵੰਬਰ– ਬਹਾਦਰ ਸ਼ਾਹ ਜ਼ਫਰ ਦੀ 90 ਹਜ਼ਾਰ ਫ਼ੌਜ ਨੇ ਲੋਹਗੜ੍ਹ ਨੂੰ ਘੇਰਾ ਪਾਇਆ
- 30 ਨਵੰਬਰ– ਨੱਬੇ ਹਜ਼ਾਰ ਮੁਗ਼ਲ ਫ਼ੌਜ ਦਾ ਲੋਹਗੜ੍ਹ ਉਤੇ ਹਮਲਾ
- 10 ਦਸੰਬਰ--ਬਹਾਦਰ ਸ਼ਾਹ ਜ਼ਫ਼ਰ ਦਾ ਫ਼ੁਰਮਾਨ: 'ਸਿੱਖ ਜਿਥੇ ਵੀ ਮਿਲੇ, ਕਤਲ ਕਰ ਦਿਉ'।
ਜਨਮ
ਮਰਨ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |